Hukamnama Darbar Sahib Today 19th July

Hukamnama Darbar Sahib Today 19th July | Friday, 4th Sawan (Samvat 551 Nanakshahi) (Page:733) ਸ਼ੁੱ&

#xA15;ਰਵਾਰ, ੪ ਸਾਵਣ (ਸੰਮਤ ੫੫੧ ਨਾਨਕਸ਼ਾਹੀ )

Hukamnama Darbar Sahib Today 19th July

Hukamnama Darbar Sahib Today 19th JulyHukamnama Darbar Sahib Today 19th July

 

  • ਸੂਹੀ ਮਹਲਾ ੪ ਘਰੁ ੬
    SOOHEE, FOURTH MEHL, SIXTH HOUSE:
    सूही महला ४ घर ६
    ੴ ਸਤਿਗੁਰ ਪ੍ਰਸਾਦਿ ॥
    ONE UNIVERSAL CREATOR GOD. BY THE GRACE OF THE TRUE GURU:
    ੴ सतिगुर प्रसाद ॥
  • ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥
    When someone of low social class chants the Lord’s Name, he obtains the state of highest dignity.
    नीच जाति हरि जपतिआ उत्तम पदवी पाइ ॥
  • ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥
    Go and ask Bidar, the son of a maid; Krishna himself stayed in his house. || 1 ||
    पुछहो बिदर दासी सुते किसन उतरीआ घर जिस जाए ॥ १ ॥
  • ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥
    Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause ||
    हर की अकथ कथा सुनहो जन भाई जित सहसा दूख भूख सभ लहि जाई ॥ १ ॥ रहाऊं ॥
  • ਰਵਿਦਾਸੁ ਚਮਾਰੁ ਉਸਤਿਤ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥
    Ravi Daas, the leather-worker, praised the Lord, and sang the Kirtan of His Praises each and every instant.
    रविदास चमार उसतत करे हरि कीर्ति निमख इक गाए ॥
  • ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥
    Although he was of low social status, he was exalted and elevated, and people of all four castes came and bowed at his feet. || 2 ||
    पतित जाति उत्तम भईआ चार वर्ण पए पग आए ॥ २ ॥
  • ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥
    Naam Dayv loved the Lord; the people called him a fabric dyer.
    नामदेअ प्रीति लगी हरि सेती लोक छीपा कहे बुलाए ॥
  • ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥
    The Lord turned His back on the high-class Kh’shaatriyas and Brahmins, and showed His face to Naam Dayv. || 3 ||
    खत्री ब्रह्मण पीठि दे छोड़े हरि नामदेऊ लिआ मुख लाए ॥ ३ ॥
  • ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥
    All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage.
    जितने भगत हर सेवका मुख अठसठ तीरथ तिन तिलक कढ़ाई ॥
  • ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
    Servant Nanak shall touch their feet night and day, if the Lord, the King, grants His Grace. || 4 || 1 || 8 ||
    जन नानक तिन कओ अनदिन परसे जे कृपा करे हर राय ॥ ४ ॥ १ ॥ ८ ॥

Hukamnama Darbar Sahib Today 19th July ਸ਼ੁੱਕਰਵਾਰ, ੪ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੧੯ ਜੁਲਾਈ, ੨੦੧੯ (ਅੰਗ: ੭੩੩)

ਪੰਜਾਬੀ ਵਿਆਖਿਆ: Hukamnama Darbar Sahib Today 19th July

ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ । ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ।੧। ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।੧।ਰਹਾਉ।

Hukamnama Darbar Sahib Today 19th July

ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ । ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ । ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ।੨। ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ । ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ । ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) ।

Hukamnama Darbar Sahib Today 19th July

ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ।੪।੧।੮।

English Translation : Hukamnama Darbar Sahib Today 19th July

SOOHEE, FOURTH MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause ||

Hukamnama Darbar Sahib Today 19th July

Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 ||

Hukamnama Darbar Sahib Today 19th July

All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

Hukamnama Darbar Sahib Today 19th July

Friday, 4th Sawan (Samvat 551 Nanakshahi) 19th July, 2019 (Page:733) Hukamnama Darbar Sahib Today 19th July

ALL HISTORY

DESI NUSKHE

“Hukamnama Darbar Sahib Today 19th July”

Hukamnama Darbar Sahib Today 19th July

Guru Harkrishan Sahib Ji History

Hukamnama Darbar Sahib Today 19th July | Friday, 4th Sawan (Samvat 551 Nanakshahi) (Page:733) ਸ਼ੁੱਕਰਵਾਰ, ੪ ਸਾਵਣ (ਸੰਮਤ ੫੫੧ ਨਾਨਕਸ਼ਾਹੀ )

#raavna
#hukamnamasahibdarbarsahib
#HukamnamaDarbarSahibToday
#HukamnamaDarbarSahib
#Hukamnama
#DarbarSahibToday
#HukamnamaDarbarSahibToday19thJuly